Welcome to Seerat.ca
Welcome to Seerat.ca

ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ

 

- ਸੁਰਜੀਤ ਪਾਤਰ

ਆਪ ਬੀਤੀ / ਗਵਾਚੀ ਖ਼ੁਸ਼ੀ

 

- ਮੰਗਤ ਰਾਮ ਪਾਸਲਾ

ਮੈਂ ਇਸਨੂੰ ‘ਗੁਫਾ ਵਿਚਲੀ ਉਡਾਣ‘ ਨਹੀਂ ਮੰਨਦਾ

 

- ਰਘਬੀਰ ਸਿੰਘ ‘ਸਿਰਜਣਾ’

ਸਾਹਿਤਕ ਸਵੈਜੀਵਨੀ/4
ਰੰਗ ਰੰਗ ਦੀ ਵਜਾਉਂਦਾ ਬੰਸਰੀ

 

- ਵਰਿਆਮ ਸਿੰਘ ਸੰਧੂ

ਭੰਗ ਦੇ ਭਾੜੇ ਗਿਆ ਜੈਮਲ

 

- ਜਗਜੀਤ

ਗੱਲਾਂ ‘ਚੋਂ ਗੱਲ

 

- ਬਲਵਿੰਦਰ ਗਰੇਵਾਲ

‘ਈਮਾਨਦਾਰੀ ਦੀ ਦਾਦ’

 

- ਗੁਲਸ਼ਨ ਦਿਆਲ

ਪਰਵਾਸੀ ਪੰਜਾਬੀ ਪੱਤਰਕਾਰੀ ਮੌਜੂਦਾ ਰੁਝਾਨ,ਸੀਮਾਵਾਂ ਅਤੇ ਸਮੱਸਿਆਵਾਂ

 

- ਹਰਜੀਤ ਸਿੰਘ ਗਿੱਲ

'ਆਵਦਾ ਹਿੱਸਾ'

 

- ਵਕੀਲ ਕਲੇਰ

ਸਿਆਸੀ ਸਵਾਰੀ ਦਾ ਧਰਮ-ਸੰਕਟ

 

- ਹਰਪ੍ਰੀਤ ਸੇਖਾ

ਬਠਲੂ ਚਮਿਆਰ

 

- ਅਤਰਜੀਤ

ਗ਼ਦਰ ਪਾਰਟੀ - ਪ੍ਰਮੁੱਖ ਘਟਨਾਵਾਂ

 

- ਉਂਕਾਰਪ੍ਰੀਤ

ਨਸ਼ਿਆਂ ਦੀ ਆਦਤ

 

- ਗਿਆਨੀ ਸੰਤੋਖ ਸਿੰਘ ਆਸਟ੍ਰੇਲੀਆ

ਕੈਨੇਡਾ ਵਿਚ ਪੰਜਾਬੀ ਵਿਹਲੜ ਦਾ ਸਕੈਯੂਅਲਾਂ

 

- ਗੁਰਦੇਵ ਚੌਹਾਨ

ਸੋਹਣਾ ਫੁੱਲ ਗੁਲਾਬ ਦਾ ਤੋੜਿਆ ਈ

ਖੇਤ ਮਜ਼ਦੂਰ ਔਰਤਾਂ ਦੇ ਦੁਖੜੇ ਤੇ ਦਮ

 

- ਲਸ਼ਮਣ ਸਿੰਘ ਸੇਵੇਵਾਲਾ

ਵਗਦੀ ਏ ਰਾਵੀ / ਸਾਰੇ ਆਪਾਂ ਪੰਜਾਬੀ ਭਰਾ ਹਾਂ

 

- ਵਰਿਆਮ ਸਿੰਘ ਸੰਧੂ

ਵਿਚਾਰ ਚਰਚਾ: ਗ਼ਦਰੀ ਬਾਬੇ ਕੌਣ ਸਨ? / ਧਰਤੀ ਅਤੇ ਅੰਬਰ ਨਾਲ ਜੁੜੇ ਸਨ ਗ਼ਦਰੀ ਬਾਬੇ: ਡਾ. ਵਰਿਆਮ ਸਿੰਘ ਸੰਧੂ

ਹੁੰਗਾਰੇ
 

ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ
- ਸੁਰਜੀਤ ਪਾਤਰ

 


ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀ
ਦੇਖਿਆ ਤਾਂ ਦੂਰ ਤੱਕ ਬਾਂਸਾਂ ਦਾ ਜੰਗਲ ਜਲ ਰਿਹਾ ਸੀ

ਆਦਮੀ ਦੀ ਪਿਆਸ ਕੈਸੀ ਸੀ ਕਿ ਸਾਗਰ ਕੰਬਦੇ ਸਨ
ਆਦਮੀ ਦੀ ਭੁੱਖ ਕਿੰਨੀ ਸੀ ਕਿ ਜੰਗਲ ਡਰ ਗਿਆ ਸੀ

ਲੋਕ ਕਿੱਥੇ ਜਾ ਰਹੇ ਸਨ ਲੋਕਤਾ ਨੂੰ ਮਿੱਧ ਕੇ
ਮਸਲ ਕੇ ਇਨਸਾਨੀਅਤ ਇਨਸਾਨ ਕਿੱਧਰ ਜਾ ਰਿਹਾ ਸੀ

ਕਿਸਤਰਾਂ ਦੀ ਦੌੜ ਸੀ ,ਪੈਰਾਂ ਚ ਅੱਖਰ ਰੁਲ਼ ਰਹੇ ਸਨ
ਓਹੀ ਅੱਖਰ ਜਿਨ੍ਹਾਂ ਅੰਦਰ ਮੰਜ਼ਲਾਂ ਦਾ ਥਹੁ ਪਤਾ ਸੀ

ਅਗਨ ਜਦ ਉੱਠੀ ਮੇਰੇ ਤਨ ਮਨ ਤਾਂ ਮੈਂ ਵੀ ਦੌੜਿਆ
ਪਰ ਤੇਰਾ ਹੰਝੂ ਮੇਰੇ ਰਾਹਾਂ ਚ ਦਰਿਆ ਬਣ ਗਿਆ ਸੀ

ਮੁੜ ਤਾਂ ਆਈਆਂ ਮਛਲੀਆਂ ਆਖ਼ਰ ਨੂੰ ਪੱਥਰ ਚੱਟ ਕੇ
ਪਰ ਉਨ੍ਹਾਂ ਦੇ ਮੁੜਨ ਤੱਕ ਪਾਣੀ ਵੀ ਪੱਥਰ ਹੋ ਗਿਆ ਸੀ

-0-

Home  |  About us  |  Troubleshoot Font  |  Feedback  |  Contact us

© 2007-11 Seerat.ca, Canada

Website Designed by Gurdeep Singh +91 98157 21346 9815721346