Welcome to Seerat.ca
Welcome to Seerat.ca

ਦੋ ਕਵਿਤਾਵਾਂ

 

- ਸੁਰਜੀਤ ਪਾਤਰ

ਮੇਰੀ ਖੇਡ ਵਾਰਤਾ ਦੀ ਵਾਰਤਾ

 

- ਪ੍ਰਿੰ. ਸਰਵਣ ਸਿੰਘ

ਰਾਣੀ ਜਿੰਦ ਕੋਰ ਇੰਗਲੈਂਡ ਵਿਚ

 

- ਹਰਜੀਤ ਅਟਵਾਲ

ਸਵਰਨ ਚੰਦਨ, ਦਰਸ਼ਨ ਗਿੱਲ ਤੇ ਗੋਰੀਆ ਦੇ ਖ਼ਤ

 

- ਬਲਦੇਵ ਸਿੰਘ ਧਾਲੀਵਾਲ

ਲਿਖੀ-ਜਾ-ਰਹੀ ਸ੍ਵੈਜੀਵਨੀ 'ਬਰਫ਼ ਵਿੱਚ ਉਗਦਿਆਂ' ਵਿੱਚੋਂ / ਪਾਨੀਪਤ ਦੀ ਪਹਿਲੀ ਲੜਾਈ

 

- ਇਕਬਾਲ ਰਾਮੂਵਾਲੀਆ

ਸਦੀ ਪੁਰਾਣੀ ਰਹਿਤਲ ਦੀਆਂ ਝਲਕਾਂ

 

- ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ

ਸਾਰਾ ਜ਼ਮਾਨਾ ਸਰ ਪਰ ਉਠਾ ਰੱਖਾ ਹੈ ਇਸ ਅੰਗੂਰ ਕੀ ਬੇਟੀ ਨੇ!

 

- ਐਸ ਅਸ਼ੋਕ ਭੌਰਾ

ਸ਼ਾਹ ਦੀ ਕੰਜਰੀ

 

- ਅੰਮ੍ਰਿਤਾ ਪ੍ਰੀਤਮ

ਟੇਕ ਮੀ ਬੈਕ

 

- ਗੁਰਮੀਤ ਪਨਾਗ

ਜੁਗਨੂੰ

 

- ਸੁਰਜੀਤ

ਮੇਰੀ ਬੱਕੀ ਤੋਂ ਡਰਨ ਫਰਿਸ਼ਤੇ ਤੇ ਮੈਥੋਂ ਡਰੇ ਖੁਦਾ

 

- ਹਰਮੰਦਰ ਕੰਗ

ਵਿਦਿਆ ਦੀ ਸੰਪੂਰਨ ਪ੍ਰਣਾਲੀ ਵਿਸ਼ਵਕੋਸ਼

 

- ਡਾ. ਜਗਮੇਲ ਸਿੰਘ ਭਾਠੂਆਂ

ਸੱਚ ਆਖਾਂ ਤਾਂ ਭਾਂਬੜ ਮੱਚਦਾ ਹੈ

 

- ਅਰਸ਼ਦੀਪ ਸਿੰਘ ਦਿਉਲ

ਜਗਦੇ-ਬੁਝਦੇ ਦੀਵੇ

 

- ਵਰਿਆਮ ਸਿੰਘ ਸੰਧੂ

ਨਹੀਂ ਤਾਂ ਲੋਕ ਗੀਤ ਮਰ ਜਾਣਗੇ !

 

- ਬੇਅੰਤ ਗਿੱਲ ਮੋਗਾ

ਭਾਸ਼ਾ ਦਾ ਸਾਮਰਾਜਵਾਦ

 

- ਨਗੂਗੀ ਵਾ ਥਯੋਂਗੋਂ

ਗਜ਼ਲ (ਦੁਖਾਂ ਤੋਂ ਹਾਂ ਕੋਹਾਂ ਦੂਰ)

 

- ਮਲਕੀਅਤ “ਸੁਹਲ”

 ਗ਼ਜ਼ਲ

 

- ਅਜੇ ਤਨਵੀਰ

ਪੈਰਾਂ ਦੇ ਨਿਸ਼ਾਨ

 

- ਬਰਜਿੰਦਰ ਗੁਲਾਟੀ

ਦੋ ਗੀਤ

 

- ਅਮਰੀਕ ਮੰਡੇਰ

ਨਾਮ ਵਿੱਚ ਕੀ ਰਖਿਆ ਹੈ ?

 

- ਗੁਲਸ਼ਨ ਦਿਆਲ

ਰਾਜਨੀਤੀ ਬਨਾਮ ਕਦਰਾਂ

 

- ਕੁਲਜੀਤ ਮਾਨ

ਨੇਕੀ ਦੀ ਬਦੀ ’ਤੇ ਜਿੱਤ? ਬਾਰੇ ਇਕ ਪ੍ਰਤੀਕਰਮ

 

- ਸਾਧੂ ਬਿਨਿੰਗ

 ਹੁੰਗਾਰੇ
 

 


 ਗ਼ਜ਼ਲ

- ਅਜੇ ਤਨਵੀਰ
 

 


ਸ਼ਹਿਰ ਤੇਰੇ ਦੇ ਲੋਕਾਂ ਇਹ ਇਲਜ਼ਾਮ ਲਗਾਏ ਹਨ ।
ਮੈਂ ਰੰਗਾਂ ਬਿਨ ਪਾਣੀ ਉੱਤੇ ਨਕਸ਼ ਬਣਾਏ ਹਨ ।

ਖ਼ਬਰਾਂ ਦੇ ਵਿਚ ਸੁਣਿਆ ਸਾਰਾ ਸ਼ਹਿਰ ਸਲਾਮਤ ਹੈ ,
ਸੋਚ ਰਿਹਾਂ ਏਨੇ ਖ਼ਤ ਫਿਰ ਕਿਉਂ ਵਾਪਸ ਆਏ ਹਨ ।

ਅੱਜ ਕੱਲ ਹਰ ਪੰਛੀ ਦੇ ਹੱਕ ਲਈ ਤੂੰ ਗਾਉਂਦਾ ਜੋ ,
ਇਸ ਦਾ ਕਰਨ ਵਿਰੋਧ ਸ਼ਿਕਾਰੀ ਰਲ ਕੇ ਆਏ ਹਨ ।

ਜਿਸ ਜਿਸ ਅੰਦਰ ਕੋਈ ਖੌਫ਼ ਨਹੀ ਹੈ ਮਰਨੇ ਦਾ ,
ਐਸੇ ਲੋਕੀ ਆਪਾਂ ਸੀਨੇ ਨਾਲ ਲਗਾਏ ਹਨ ।

ਮੇਰਾ ਸਾਰਾ ਜੀਵਨ ਹਾਦਿਸਆਂ ਵਿਚ ਲੰਘ ਗਿਆ ,
ਫੁੱਲਾਂ ਦੇ ਗੁਲਦਸਤੇ ਘਰ ਵਿਚ ਕੋਣ ਲਿਆਏ ਹਨ ।

ਮੇਰੀ ਧੀ ਨੇ ਬਚਪਨ ਦੇ ਵਿਚ ਦੇਖੇ ਸਨ ਜੁਗਨੂੰ ,
ਤਾਂ ਹੀ ਉਸਨੇ ਕਾਗਜ਼ ਉੱਤੇ ਦੀਪ ਬਣਾਏ ਹਨ ।

ਹੋਰ ਬੜਾ ਕੁਝ ਕਰਨੇ ਵਾਲਾ ਹੈ ' ਤਨਵੀਰ " ਅਜੇ ,
ਮਿਹਨਤ ਕਰਨੇ ਵਾਲੇ ਹਰ ਇਕ ਦਿਲ ਨੂੰ ਭਾਏ ਹਨ ।

-0-

Home  |  About us  |  Troubleshoot Font  |  Feedback  |  Contact us

© 2007-11 Seerat.ca, Canada

Website Designed by Gurdeep Singh +91 98157 21346 9815721346