Welcome to Seerat.ca
Welcome to Seerat.ca

ਸੰਪਾਦਕੀ

 

- ਗੁਰਨਾਮ ਢਿੱਲੋਂ

ਸ਼ੁਰੂਆਤੀ ਦੌਰ ਦੀ ਗ਼ਦਰੀ ਕਵਿਤਾ (1915 ਦੇ ਅੱਧ ਤੋਂ ਪਹਿਲਾਂ ਵਾਲੀ ਕਵਿਤਾ) ਦੇ ਸਰੋਕਾਰ ਤੇ ਪ੍ਰੇਰਨਾ ਸਰੋਤ

 

- ਸਵਰਾਜਬੀਰ

ਢਾਹਾਂ ਅੰਤਰਰਾਸ਼ਟਰੀ ਪੰਜਾਬੀ ਗਲਪ-ਪੁਰਸਕਾਰ ਸਮੇਂ ਕੀਤਾ ਮੁਢਲਾ ਭਾਸ਼ਨ

 

- ਵਰਿਆਮ ਸਿੰਘ ਸੰਧੂ

ਅਲ੍ਹੜ ਬਲ੍ਹੜ ਬਾਵੇ ਦਾ

 

- ਜਸਬੀਰ ਭੁੱਲਰ

ਡੂੰਘੇ ਪਾਣੀ

 

- ਹਰਜੀਤ ਅਟਵਾਲ

ਸ਼ਾਹਕਾਰ ਕਹਾਣੀ / ਗਡੱਰੀਆ

 

- ਅਸ਼ਫ਼ਾਕ਼ ਅਹਮਦ

ਐਮਰਜੈਂਸੀ ਰੂਮ

 

- ਸੁਰਜੀਤ

ਦੋ ਗ਼ਜ਼ਲਾਂ

 

- ਮੁਸ਼ਤਾਕ

ਦੋ ਗ਼ਜ਼ਲਾਂ

 

- ਗੁਰਦਾਸ ਪਰਮਾਰ

ਸੰਤ ਰਾਮ ਉਦਾਸੀ ਦੀ 28ਵੀਂ ਬਰਸੀ ‘ਤੇ / ਲੋਕ ਕਾਵਿ ਦਾ ਮਘਦਾ ਸੂਰਜ ਸੰਤ ਰਾਮ ਉਦਾਸੀ

 

- ਪਿੰ੍. ਸਰਵਣ ਸਿੰਘ

ਮੁਲਾਕਾਤ : ਜਸਵੰਤ ਦੀਦ

 

- ਸੁਖਿੰਦਰ

ਗੁਰਦਿਆਲ ਸਿੰਘ ਦੇ ਖ਼ਤ

 

- ਬਲਦੇਵ ਸਿੰਘ ਧਾਲੀਵਾਲ

ਅੰਧ-ਵਿਸ਼ਵਾਸ ਦੀ ਪੌੜੀ ‘ਚ ਲਟਕੇ ਲੋਕ

 

- ਐਸ. ਅਸ਼ੋਕ ਭੌਰਾ

ਓਵਰ-ਟਾਈਮ

 

- ਚਰਨਜੀਤ ਸਿੰਘ ਪੰਨੂ

ਬੀਬੀ ਕੌਲਾਂ, ਕਾਜ਼ੀ ਤੇ ਕੌਲਸਰ

 

- ਗੱਜਣਵਾਲਾ ਸੁਖਮਿੰਦਰ ਸਿੰਘ

ਇਕ ਦੂਜੇ ਨੂੰ ਜਾਣੀਏਂ

 

- ਗੁਲਸ਼ਨ ਦਿਆਲ

ਆਦੀਵਾਸੀ ਭਾਸ਼ਾਵਾਂ ਅੱਗੇ ਹੀ ਹੋਂਦ ਬਣਾਈ ਰੱਖਣ ਦਾ ਗੰਭੀਰ ਸੰਕਟ

 

- ਡਾ. ਵੀਰ ਭਾਰਤ ਤਲਵਾਰ

ਖੇਤਰੀ ਭਾਸ਼ਾਵਾਂ ਦੇ ਮਸਲੇ ਉਰਦੂ ਦੇ ਸੰਦਰਭ ਵਿਚ

 

- ਡਾ. ਅਲੀ ਜਾਵੇਦ

ਆਪਣਾ ਹਿੱਸਾ-3

 

- ਵਰਿਆਮ ਸਿੰਘ ਸੰਧੂ

.....ਕਰਜੇ ਦਾ ਫੰਦਾ

 

- ਹਰਜਿੰਦਰ ਸਿੰਘ ਗੁਲਪੁਰ

ਦੋ ਕਵਿਤਾਵਾਂ

 

- ਦਿਲਜੋਧ ਸਿੰਘ

ਉੱਡਕੇ ਜਾਵੀਂ ਵੇ ਤੋਤਿਆ

 

- ਗੁਰਮੇਲ ਬੀਰੋਕੇ

ਔਰਤ

 

- ਅਮਰਦੀਪ ਸਿੰਘ ‘ਗੁਰੂ‘

ਸੱਚ । ਸਰੂਪਾ । ਰੰਗ

 

- ਉਂਕਾਰਪ੍ਰੀਤ

ਜੱਟ ਮਰ ਗਏ ਕਮਾਈਆਂ ਕਰਦੇ ਨੀ ਜੱਟੀਏ ਤੇਰੇ ਬੰਦ ਨਾ ਬਣੇ।

 

- ਕਰਨ ਬਰਾੜ

ਤਿੰਨ ਗ਼ਜ਼ਲਾਂ

 

-  ਗੁਰਨਾਮ ਢਿੱਲੋਂ

ਗੀਤ

 

- ਬੇਤਾਬ ਸੁਰਖਪੁਰੀ

 

Online Punjabi Magazine Seerat


ਸੱਚ । ਸਰੂਪਾ । ਰੰਗ
- ਉਂਕਾਰਪ੍ਰੀਤ
 

 

ਸੱਚ ਦੇ ਮਾਰਗ ਚੱਲਿਆਂ। ਉਸਤਤ ਕੌਣ ਕਰੇ?
ਸੱਚ ਦੇ ਮਾਰਗ ਚੱਲਿਆਂ। ਉਸਤਤ ਕੌਣ !!
ਸੱਚ ਦੇ ਮਾਰਗ ਚੱਲਿਆਂ। ਉਸਤਤ ?
ਸੱਚ ਦੇ ਮਾਰਗ ਚੱਲਿਆਂ??
ਸੱਚ ਦੇ ਮਾਰਗ !
ਸੱਚ ਦੇ !!
ਸੱਚ?
---xxx----

ਸਰੂਪਾ ਮਰ ਗਿਆ। ਗੁਰੂ ਦਾ ਰੂਪ ਅਨੂਪਾ !
ਸਰੂਪਾ ਮਰ ਗਿਆ। ਗੁਰੂ ਦਾ ਰੂਪ !!
ਸਰੂਪਾ ਮਰ ਗਿਆ। ਗੁਰੂ ਦਾ?
ਸਰੂਪਾ ਮਰ ਗਿਆ। ਗੁਰੂ ??
ਸਰੂਪਾ ਮਰ ਗਿਆ!
ਸਰੂਪਾ ਮਰ !!
ਸਰੂਪਾ?
---xxx----

ਰੰਗ ਮਜੀਠੇ ਖ਼ਤ। ਚਿੱਟੇ ਲਹੂ ਵਾਲੇ ਸਮੀਂ ਆਏ!!
ਰੰਗ ਮਜੀਠੇ ਖ਼ਤ। ਚਿੱਟੇ ਲਹੂ ਵਾਲੇ ਸਮੀਂ?
ਰੰਗ ਮਜੀਠੇ ਖ਼ਤ। ਚਿੱਟੇ ਲਹੂ ਵਾਲੇ ??
ਰੰਗ ਮਜੀਠੇ ਖ਼ਤ। ਚਿੱਟੇ ਲਹੂ !!
ਰੰਗ ਮਜੀਠੇ ਖ਼ਤ। ਚਿੱਟੇ ?
ਰੰਗ ਮਜੀਠੇ ਖ਼ਤ!
ਰੰਗ ਮਜੀਠੇ!!
ਰੰਗ?

-0-

Home  |  About us  |  Troubleshoot Font  |  Feedback  |  Contact us

© 2007-11 Seerat.ca, Canada

Website Designed by Gurdeep Singh +91 98157 21346 9815721346